ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਦੀ ਬੁਕਿੰਗ
ਜੇ ਕੋਈ ਸੰਗਤ ਗੁਰਦੁਆਰਾ ਸਾਹਿਬ ਵਿਖੇ ਚੰਦੋਆ ਸਾਹਿਬ ਸਮੇਤ ਰੁਮਾਲਾ ਸਾਹਿਬ ਤੇ ਸਾਰੀ ਵਿਛਾਈ ਚੜ੍ਹਾਉਣ ਦੀ ਸੇਵਾ ਕਰਵਾਉਣਾ ਚਾਹੁੰਦੀ ਹੈ, ਤਾਂ ਬੁਕਿੰਗ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੇਠਾਂ ਦਿੱਤੇ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜੀ।
ਸੰਗਤ ਆਪਣੀ ਇੱਛਾ ਅਨੁਸਾਰ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਦੀ ਬੁਕਿੰਗ ਕਰਵਾ ਸਕਦੀ ਹੈ ਅਤੇ ਲੋੜੀਂਦੀ ਜਾਣਕਾਰੀ, ਡਿਜ਼ਾਇਨ, ਸੈੱਟ ਅਤੇ ਸੇਵਾ ਸਬੰਧੀ ਵੇਰਵੇ ਵੀ ਪ੍ਰਾਪਤ ਕਰ ਸਕਦੀ ਹੈ ਜੀ।
ਵਾਹਿਗੁਰੂ ਜੀ ਕਾ ਖਾਲਸਾ ।
ਵਾਹਿਗੁਰੂ ਜੀ ਕੀ ਫਤਹਿ ।